ਇੰਡੀਆ ਦੀ ਆਬਾਦੀ ਬਹੁਤ ਜਾਈਦਾ ਹੋਣ ਕਰਕੇ ਇੱਥੇ ਕੰਮ ਬਹੁਤ ਹੈ ਘੱਟ ਗਿਣਤੀ ਵਾਲਿਆਂ ਨੂੰ ਮਿਲਦਾ ਹੈ ਜਾ ਫੇਰ ਅਸੀਂ ਇੱਦਾ ਕਹਿ ਸਕਦੇ ਹਾਂ ਕਿ 100 ਵਿਚ 10 ਨੂੰ ਆਪਣੇ ਮਨ ਪਸੰਦ ਦਾ ਕੰਮ ਮਿਲਦਾ ਹੈ ਬਾਕੀ ਕੰਮ ਲਾਬਾਨ ਲਾਏ ਸਾਰੀ ਉਮਰ ਕੋਸ਼ਿਸ਼ ਕਰਦੇ ਰਹਿੰਦੇ ਹਨ | ਹਰ ਇਨਸਾਨ ਆਪਣੀਆਂ ਖ਼ਵਾਹਿਸ਼ਾ ਪੁਰੀਆ ਕਰਨਾ ਚਾਹੁੰਦਾ ਹੈ ਉਸ ਨੂੰ ਪੂਰਾ ਕਰਨ ਲਾਏ ਬਹੁਤ ਲੋਕ ਗਾਲੈਂਟ ਰਸਤੇ ਤੇ ਵੀ ਚਾਲ ਪੈਂਦੇ ਹਨ | ਪਿਛਲੇ ਕੁੱਜ ਸਮੇ ਤੂੰ ਪੰਜਾਬੀ ਲੋਕ ਵਿਚ ਬਾਹਰ ਜਾਂ ਦੀ ਹੋੜ ਲੱਗੀ ਹੋਇ ਹੈ | ਵੈਸੇ ਤਾਂ ਲੋਕੀ ਬਹੁਤ ਦੇਸ਼ਾਂ ਵਿਚ ਜਾਣਾ ਚਾਹੁੰਦੇ ਨੇ ਪਾਰ ਪੰਜਾਬੀ ਲੋਕ ਲਾਏ ਕੈਨੇਡਾ ਜਾਣ ਦੀ ਹੋੜ ਸਬ ਤੋਂ ਵਾਦ ਹੈ
ਪੰਜਾਬੀਆ ਵਿਚ ਕੈਨਡਾ ਵਿਚ ਜਾਣ ਦਾ ਬਹੁਤ ਜਨੂਨ ਹੁੰਦਾ ਹੈ ਅਸੀ ਅੱਜ ਇਸ ਵਿਸ਼ੇ ਤੇ ਹੀ ਗਲ ਕਰਨ ਜਾ ਰਹੇ ਹਾ ਵੇਸੈ ਤਾ ੲਿੰਜਟ ਲੱਖਾਂ ਰੁਪੲਿਅਾ ਲੈ ਕੇ ਵੀ ਕਨੈਡਾ ਦਾ ਵੀਜ਼ਾ ਦਵੳੁਣ ਵਿਚ ਅਸਫਲ ਰਹਿ ਜਾਦੇ ਨੇ ਅਸੀ ਤਹਾਨੂੰ ਸਲਾਹ ਦਿੰਦੇ, ਅਾ ਕੇ ਧੋਖੋਬਾਜ ੲਿੰਜਟਾ ਤੋ ਬੱਚੋ ਤੇ ਅਾਪ ਹੀ ਅਪਲਾੲੀ
ਐੱਸ ਪੋਸਟ ਵਿਚ ਅਸੀਂ ਤੁਹਾਨੂੰ ਦੱਸਾਂਗੇ ਕਿ ਕੈਨੇਡਾ ਸਿਰਫ 6000 ਰੁਪਏ ਵਿਚ ਕਿਵੇਂ ਅੱਪਲੀ ਕਰੀਏ | ਏਜੇਂਟਾਂ ਨੂੰ ਲੱਖਾਂ ਰੁਪਏ ਦੇਣ ਨਾਲੋਂ ਚੰਗਾ ਹੈ ਨਲਿਨ ਅੱਪਲੀ ਕਰ ਕੇ ਏਜੇਂਟਾਂ ਦੇ ਧੋਖੇ ਤੋਂ ਬੱਚੀਏ | ਜੋ ਏਜੇੰਟ੍ਸ ਲੱਖਾਂ ਰੁਪਏ ਲਈ ਕੇ ਕਰਦੇ ਹਨ ਓ ਤੁਸੀ 10000 ਰੁਪਏ ਵਿਚ ਬਹੁਤ ਆਸਾਨ ਤਰੀਕੇ ਨਾਲ ਕਰ ਸਕਦੇ ਹੋ ਕੈਨਡਾ ਦਾ ਵੀਜ਼ਾ ਲਗਾਓ ਸਿਰ੍ਫ 100 ਡਾਲਰ (6000 ਇੰਡੀਅਨ ਰੁਪਏ ) ਵਿਚ ਕੈਨਡਾ ਦਾ ਵੀਜ਼ਾ ਲਈ ਇਸ ਵੇਬਸਾਇਟ ਤੇ ਲੋਗਿਨ ਕਰਨਾ ਪਵੇਗਾ
http://www.cic.gc.ca/english/e-services/account.asp ,ਐੱਸ ਵੈਬਸਾਈਟ ਤੇ ਅੱਪਲੀ ਕਰਨਾ ਬਹੁਤ ਹੈ ਸੌਖਾ ਹੈ ਤੇ ਕੋਈ ਵੀ ਇੱਥੋਂ ਅਪਲਾਈ ਕਰ ਸਕਦਾ ਹੈ ਬਸ ਕੁੱਜ ਸਟੈੱਪ ਕਰਨੇ ਤੇ ਤੇ ਕੁੱਜ ਫਾਰਮ ਭਰਨੇ ਨੇ ਜਿਸ ਦਾ ਵੇਰਵਾ ਅਸੀਂ ਇਸ ਵੀਡੀਓ ਵਿਚ ਦਿੱਤਾ ਹੈ ਅੱਜ ਹੀ ਅਪ੍ਲਾਇ ਕਰੋ ਤਾ ਜੋ ਕ੍ਰਿਸ੍ਮਸ ਦੀਆ ਛੁਟੀਆ ਤੁਸੀ ਕੈਨਡਾ ਵਿਚ ਮਨਾ ਸਕੋਤੁਸੀ ੳੁਪਰ ਮੇਰਾ ਕਨੈਡਾ ਦਾ ਵੀਜ਼ਾ ਦੇਖ ਸਕਦੇ ਹੋ ਜਿਸ ਵਿਚ ਕੈਨੇਡਾ ਦਾ ਵੀਸਾ ਲੱਗਿਆ ਹੋਇਆ ਹੈ. ਤੁਸੀ ਇਹ ਬਹੁਤ ਹੈ ਸੌਖੇ ਸਟੈੱਪ ਕਰ ਕੇ ਆਪਣਾ ਵੀਸਾ ਲਈ ਸਕਦੇ ਹੋ ਤੇ ਏਜੇਂਟਾਂ ਦੇ ਲੱਖਾਂ ਦੇ ਧੋਖੇ ਤੋਂ ਬਚ ਸਕਦੇ ਹੋ , ਆਪਣੀ ਜਾ ਆਪਣੇ ਮਾਂ ਬਾਪ ਦੀ ਮੇਹਨਤ ਦੀ ਕਮਾਈ ਨੂੰ ਹਨ ਏਜੇਂਟਾਂ ਦੇ ਮੂੰਹ ਵਿਚ ਪੈਣ ਨਾਲੋਂ ਚੰਗਾ ਹੈ ਆਪਣੀ ਕਿਸਮਤ ਐੱਸ ਉੱਪਰ ਦਿੱਤੀ ਵੈਬਸਾਈਟ ਤੋਂ ਵੀਸਾ ਲਵੋ |
ਜੇ ਤੁਹਾਡੀ ਕਿਸਮਤ ਚ ਵੀਸਾ ਹੋਇਆ ਤਾਂ ਤੁਹਾਨੂੰ ਸਿਰਫ 6000 ਵਿਚ ਹੈ ਵੀਸਾ ਮਿਲ ਜਾਇਗਾ | ਨਹੀਂ ਤਾਂ ਏਜੇੰਟ੍ਸ ਵੀ ਜਦੋ ਤੁਹਾਡਾ ਵੀਸਾ ਨਹੀਂ ਲੱਗਦਾ ਤਾਂ ਇਹ ਹੈ ਕਹਿੰਦੇ ਨੇ ਕਿ ਤੁਹਾਡੀ ਕਿਸਮਤ ਵਿਚ ਹੈ ਨਹੀਂ ਸੀ ਅਸੀ ਉਮੀਦ ਕਰਦੇ ਤਹਾਨੂੰ ਆ ਸਾਡੀ ਇਹ ਪੋਸਟ ਵਧੀਅਾ ਲੱਗੀ ਹੋਵੇਗੀ ਤਾਂ ਸ਼ੇਅਰ ਜਰੂਰ ਕਰੋ